05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

2 ਕੁਇੰਟਲ 40 ਕਿੱਲੋ ਭੁੱਕੀ ਡੋਡੇ ਪੋਸਤ ਸਮੇਤ ਦੋ ਗ੍ਰਿਫ਼ਤਾਰ

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਦੇ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਲਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੂੰ ਗ੍ਰਿਫ਼ਤਾਰ....

Ad Position 21
No active advertisement
ਅਜੀਤ ਡੈਸਕ 04-08-2025

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਦੇ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਲਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋ 2 ਕੁਇੰਟਲ 40 ਕਿੱਲੋ ਭੁੱਕੀ ਡੋਡੇ ਪੋਸਤ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ-1 ਬਠਿੰਡਾ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਦੀ ਛਾਪੇਮਾਰੀ ਦੌਰਾਨ ਬਲਵਿੰਦਰ ਸਿੰਘ ਦੇ ਘਰੋਂ ਭੁੱਕੀ ਡੋਡੇ ਪੋਸਤ ਦੇ 12 ਗੱਟੇ ਬਰਾਮਦ ਕੀਤੇ ਹਨ।

ਜਦਕਿ ਗਗਨਦੀਪ ਸਿੰਘ ’ਤੇ ਪਹਿਲਾਂ ਵੀ ਸਾਲ 2020 ’ਚ ਮੁਕੱਦਮਾ ਭੁੱਕੀ, ਚੂਰਾ ਪੋਸਤ ਦੀ ਬਰਾਮਦੀ ਨੂੰ ਲੈ ਕੇ ਦਰਜ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ 6 ਅਗਸਤ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅਗਲੀ ਖ਼ਬਰ ਭਗਵੰਤ ਮਾਨ ਦੀ ਆਮਦ ’ਤੇ ਪੁਲਿਸ ਵਲੋਂ ਕਿਸਾਨ ਆਗੂ ਘਰਾਂ ਅੰਦਰ ਨਜ਼ਰਬੰਦ
Ad Position 24