05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਕਾਂਗਰਸ ਦੀ ਝਾਰਖ਼ੰਡ ’ਚ ਹੋਣ ਵਾਲੀ ਰੈਲੀ 8 ਅਗਸਤ ਲਈ ਮੁਲਤਵੀ

ਨਵੀਂ ਦਿੱਲ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੇ ਦਿਹਾਂਤ ਤੋਂ ਬਾਅਦ 5 ਅਗਸਤ ਨੂੰ ਬੈਂਗਲੁਰੂ ਵਿਚ ਹੋਣ ਵਾਲੀ ਕਾਂਗਰਸ...

Ad Position 21
No active advertisement
ਅਜੀਤ ਡੈਸਕ 04-08-2025

ਨਵੀਂ ਦਿੱਲ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੇ ਦਿਹਾਂਤ ਤੋਂ ਬਾਅਦ 5 ਅਗਸਤ ਨੂੰ ਬੈਂਗਲੁਰੂ ਵਿਚ ਹੋਣ ਵਾਲੀ ਕਾਂਗਰਸ ਦੀ ਵਿਰੋਧ ਰੈਲੀ ਨੂੰ 8 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੱਲ੍ਹ ਸ਼ਿਬੂ ਸੋਰੇਨ ਦਾ ਸਸਕਾਰ ਹੈ।

ਰਾਹੁਲ ਗਾਂਧੀ ਅਤੇ ਮਲਿਕ ਅਰੁਜਨ ਖੜਗੇ ਵਿਛੜੇ ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਝਾਰਖੰਡ ਜਾਣਗੇ। ਇਸ ਦੇ ਮੱਦੇਨਜ਼ਰ ਵਿਰੋਧ ਰੈਲੀ 8 ਅਗਸਤ 2025 ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ 6 ਅਗਸਤ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
Ad Position 24