05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ....

Ad Position 21
No active advertisement
ਅਜੀਤ ਡੈਸਕ 04-08-2025

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਹੈ, ਜੋ ਬਿਲਕੁਲ ਠੀਕ ਆਈ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਕਰੀਬੀ ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਹਿੰਦਾ ਮਹਿਰਾਜ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨਾਲ 10.5 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ... ਅਗਲੀ ਖ਼ਬਰ ਕਾਂਗਰਸ ਦੀ ਝਾਰਖ਼ੰਡ ’ਚ ਹੋਣ ਵਾਲੀ ਰੈਲੀ 8 ਅਗਸਤ ਲਈ ਮੁਲਤਵੀ
Ad Position 24