05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਹਰਮਨ ਸਿੰਘ ਦੀਦਾਰੇ ਵਾਲਾ ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ

ਮੋਗਾ, 4 ਅਗਸਤ- ਜ਼ਿਲ੍ਹਾ ਪਲੈਨਿੰਗ ਬੋਰਡ ਮੋਗਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨ ਸਿੰਘ ਦੀਦਾਰੇ ਵਾਲਾ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ....

Ad Position 21
No active advertisement
ਅਜੀਤ ਡੈਸਕ 04-08-2025

ਮੋਗਾ, 4 ਅਗਸਤ- ਜ਼ਿਲ੍ਹਾ ਪਲੈਨਿੰਗ ਬੋਰਡ ਮੋਗਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨ ਸਿੰਘ ਦੀਦਾਰੇ ਵਾਲਾ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮਨ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨਾਲ ਅਸਹਿਮਤ ਹਨ ਅਤੇ ਇਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਦਿੱਤੀ। ਹਰਮਨ ਸਿੰਘ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਜ਼ਿਲ੍ਹਾ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਅ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਠਹਿਰਾਏ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਨਾਲ ਸਾਢੇ ਤਿੰਨ ਲੱਖ ਦਾ ਜ਼... ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤੀ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਭੇਟ
Ad Position 24