05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਜ਼ੋਰਦਾਰ ਧਮਾਕੇ ਨਾਲ ਲੋਕ ਸਹਿਮੇ

ਘੋਗਰਾ, 4 ਅਗਸਤ (ਆਰ. ਐੱਸ. ਸਲਾਰੀਆ)-ਅੱਜ ਦੁਪਹਿਰ 3 ਵੱਜ ਕੇ 10 ਮਿੰਟ 'ਤੇ ਇਕ...

Ad Position 21
No active advertisement
ਅਜੀਤ ਡੈਸਕ 04-08-2025

ਘੋਗਰਾ, 4 ਅਗਸਤ (ਆਰ. ਐੱਸ. ਸਲਾਰੀਆ)-ਅੱਜ ਦੁਪਹਿਰ 3 ਵੱਜ ਕੇ 10 ਮਿੰਟ 'ਤੇ ਇਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨਾਲ ਲੋਕ ਆਪਣੇ ਘਰਾਂ ਦੁਕਾਨਾਂ ਤੋਂ ਬਾਹਰ ਆ ਗਏ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਘਰਾਂ ਦੇ ਬੂਹੇ, ਬਾਰੀਆਂ ਤੇ ਖਿੜਕੀਆਂ ਵੀ ਹਿੱਲਣ ਲੱਗ ਪਈਆਂ। ਧਮਾਕਿਆਂ ਦੀ ਆਵਾਜ਼ ਨਾਲ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖਬਰ ਲਿਖੇ ਜਾਣ ਤੱਕ ਧਮਾਕਿਆਂ ਦੀ ਆਵਾਜ਼ ਦਾ ਪਤਾ ਨਹੀਂ ਲੱਗ ਸਕਿਆ। 

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ 'ਤੇ ਨਾਅਰੇਬਾਜ਼ੀ ਅਗਲੀ ਖ਼ਬਰ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਠਹਿਰਾਏ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਨਾਲ ਸਾਢੇ ਤਿੰਨ ਲੱਖ ਦਾ ਜ਼...
Ad Position 24