04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਸਰੂਪ ਚੰਦ ਸਿੰਗਲਾ ਦੂਜੀ ਵਾਰ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ...

Ad Position 21
No active advertisement
ਅਜੀਤ ਡੈਸਕ 04-08-2025

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਦੂਸਰੀ ਵਾਰ ਬਠਿੰਡਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਅੱਜ ਬਠਿੰਡਾ ਵਿਚ ਹੋਏ ਚੋਣ ਇਜਲਾਸ ਦੌਰਾਨ ਚੋਣ ਅਧਿਕਾਰੀ ਰਿਸ਼ੀ ਕੁਮਾਰ ਅਤੇ ਆਬਜ਼ਰਵਰ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਚੋਣ ਦੌਰਾਨ ਸਰੂਪ ਚੰਦ ਸਿੰਗਲਾ ਨੂੰ ਮੁੜ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ। ਸਿੰਗਲਾ ਦੀ ਅਗਵਾਈ ਹੇਠ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵਿਚ ਪਹਿਲੇ ਸਥਾਨ 'ਤੇ ਰਹੀ ਸੀ। 

Ad Position 22
No active advertisement
ਪਿਛਲੀ ਖ਼ਬਰ ਓਵਲ ਟੈਸਟ ਭਾਰਤ ਲਈ ਇਤਿਹਾਸਕ ਜਿੱਤ ਹੈ - ਭਾਰਤੀ ਪ੍ਰਸ਼ੰਸਕ ਅਗਲੀ ਖ਼ਬਰ ਭਾਰਤ-ਇੰਗਲੈਂਡ ਪੰਜਵਾਂ ਟੈਸਟ ਮੈਚ : ਭਾਰਤ ਨੇ ਓਵਲ ਟੈਸਟ 6 ਦੌੜਾਂ ਨਾਲ ਜਿੱਤਿਆ
Ad Position 24