04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਐਡਵੋਕੇਟ ਰਾਜਵਿੰਦਰ ਲੱਕੀ ਦੂਜੀ ਵਾਰ ਬਣੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ

ਬਲਾਚੌਰ, 24 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਜਪਾ ਦੇ ਸਰਗਰਮ ਆਗੂ ਤੇ ਸਰਕਾਰ ਦੀਆਂ ਨੀਤੀਆਂ...

Ad Position 21
No active advertisement
ਅਜੀਤ ਡੈਸਕ 04-08-2025

ਬਲਾਚੌਰ, 24 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਜਪਾ ਦੇ ਸਰਗਰਮ ਆਗੂ ਤੇ ਸਰਕਾਰ ਦੀਆਂ ਨੀਤੀਆਂ ਖਿਲਾਫ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੂਸਰੀ ਵਾਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ਗਏ ਹਨ। ਅੱਜ ਦੀ ਚੋਣ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਆਬਜ਼ਰਵਰ ਰਵੀਕਰਨ ਸਿੰਘ ਕਾਹਲੋਂ ਅਤੇ ਸੁਖਵਿੰਦਰ ਸਿੰਘ ਗੋਲਡੀ ਚੋਣਕਾਰ ਅਫਸਰ ਉਚੇਚੇ ਤੌਰ ਉਤੇ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਆਰ.ਸੀ.ਐਫ. 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
Ad Position 24