04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਸਿੱਧੂ ਅਤੇ ਭਗਵੰਤ ਸਿੰਘ ਬਣੇ ਜ਼ਿਲ੍ਹਾ ਡੈਲੀਗੇਟ

ਲੌਂਗੋਵਾਲ, 4 ਅਗਸਤ (ਵਿਨੋਦ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਹੋਂਦ ਵਿਚ ਆਈ 5 ਮੈਂਬਰੀ ਕਮੇਟੀ ਦੀ...

Ad Position 21
No active advertisement
ਅਜੀਤ ਡੈਸਕ 04-08-2025

ਲੌਂਗੋਵਾਲ, 4 ਅਗਸਤ (ਵਿਨੋਦ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਹੋਂਦ ਵਿਚ ਆਈ 5 ਮੈਂਬਰੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਲੌਂਗੋਵਾਲ ਤੋਂ ਸੀਨੀਅਰ ਆਗੂਆਂ ਗੁਰਮੀਤ ਸਿੰਘ ਸਿੱਧੂ, ਸਾਬਕਾ ਇੰਸਪੈਕਟਰ ਨਗਰ ਕੌਂਸਲ ਅਤੇ ਭਗਵੰਤ ਸਿੰਘ ਨੂੰ ਜ਼ਿਲ੍ਹਾ ਡੈਲੀਗੇਟ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਵਸਦੇ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਬੋਤਮ ਸੰਸਥਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਇਲਾਹੀ ਮੰਨਿਆ ਜਾਂਦਾ ਹੈ। ਇਨ੍ਹਾਂ ਹੁਕਮਾਂ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਬਣੇ ਭਾਜਪਾ ਦੇ ਜ਼ਿਲ੍ਹਾ 2 ਦੇ ਪ੍ਰਧਾਨ ਅਗਲੀ ਖ਼ਬਰ ਸਿੱਖ ਕੌਮ ਨੂੰ ਬਹੁਤ ਸਾਰੇ ਕੇਸਾਂ 'ਚ ਸੀ.ਬੀ.ਆਈ. ਨੇ ਦਿਵਾਇਆ ਇਨਸਾਫ਼- ਕਰਨੈਲ ਸਿੰਘ ਪੀਰ ਮੁਹੰਮਦ
Ad Position 24