04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਰੱਖਣ 'ਤੇ ਸਮਾਗਮ ਕਰਵਾਇਆ

ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)-ਇਤਿਹਾਸਕ ਪਿੰਡ ਫਿਰੋਜ਼ਪੁਰ ਕੁਠਾਲਾ ਜ਼ਿਲ੍ਹਾ ਮਲੇਰਕੋਟਲਾ ਵਿਖੇ...

Ad Position 21
No active advertisement
ਅਜੀਤ ਡੈਸਕ 04-08-2025

ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)-ਇਤਿਹਾਸਕ ਪਿੰਡ ਫਿਰੋਜ਼ਪੁਰ ਕੁਠਾਲਾ ਜ਼ਿਲ੍ਹਾ ਮਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਸਨਮਾਨ ਸਮਾਰੋਹ ਦਸਵੀਂ ਦੇ ਦਿਹਾੜੇ ਮੌਕੇ ਕੀਤਾ ਗਿਆ, ਜਿਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਦੇ ਪਿਤਾ ਬਾਬਾ ਜਗੀਰ ਸਿੰਘ ਅਤੇ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ਉਤੇ ਪਹੁੰਚੇ। ਇਸ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਸਤਿੰਦਰ ਸਿੰਘ ਰੰਧਾਵਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂਅ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦਾ ਨਾਮ ਇਤਿਹਾਸ ਦੇ ਪੰਨਿਆਂ ਵਿਚ ਦਰਜ ਕਰਵਾਉਣ ਲਈ ਮੁੱਖ ਭੂਮਿਕਾ ਨਿਭਾਉਣ  ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਮੁਹੰਮਦ ਸਿਰਾਜ ਤੇ ਪ੍ਰਸਿੱਧ ਕ੍ਰਿਸ਼ਨਾ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤ ਜਿੱਤਿਆ ਓਵਲ ਟੈਸਟ - ਸੌਰਵ ਗਾਂਗੁਲੀ ਅਗਲੀ ਖ਼ਬਰ ਨਸ਼ਾ-ਛੁਡਾਊ ਕੇਂਦਰ ਬਾਹਰ ਦੋ ਨੌਜਵਾਨਾਂ 'ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
Ad Position 24