04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਨਸ਼ਾ ਤੇ ਦੇਸੀ ਪਿਸਤੌਲ ਸਣੇ 4 ਦੋਸ਼ੀ ਕਾਬੂ

ਮੋਗਾ, 4 ਅਗਸਤ-ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ...

Ad Position 21
No active advertisement
ਅਜੀਤ ਡੈਸਕ 04-08-2025

ਮੋਗਾ, 4 ਅਗਸਤ-ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਦੇ ਸਿਟੀ ਵਨ ਨੰਬਰ ਥਾਣਾ ਐਸ. ਐਚ .ਓ. ਨੇ ਦੱਸਿਆ ਕਿ ਵੱਖ-ਵੱਖ ਦੋ ਮੁਕਦਮਿਆਂ ਵਿਚ 200 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਤੇ ਪਤਾ ਕੀਤਾ ਜਾਵੇਗਾ ਕਿ ਨਸ਼ਾ ਵਗੈਰਾ ਕਿਥੋਂ ਲੈ ਕੇ ਆਉਂਦੇ ਸਨ ਤੇ ਦੇਸੀ ਪਿਸਤੌਲ ਕਿਸ ਕੰਮ ਲਈ ਇਸਤੇਮਾਲ ਕੀਤਾ ਜਾਣਾ ਸੀ। ਇਹ ਰਿਮਾਂਡ ਤੋਂ ਬਾਅਦ ਹੀ ਪਤਾ ਚੱਲੇਗਾ। 

Ad Position 22
No active advertisement
ਪਿਛਲੀ ਖ਼ਬਰ ਯਮਨ 'ਚ ਸਮੁੰਦਰ ਵਿਚਾਲੇ ਪਲਟੀ ਕਿਸ਼ਤੀ ; 68 ਅਫਰੀਕੀ ਪ੍ਰਵਾਸੀਆਂ ਦੀ ਮੌਤ ਅਗਲੀ ਖ਼ਬਰ ਰਮਨਦੀਪ ਕੌਰ ਬੰਦੇਸ਼ਾ ਸਬ-ਇੰਸਪੈਕਟਰ ਤੋਂ ਪਦਉੱਨਤ ਹੋ ਕੇ ਬਣੀ ਇੰਸਪੈਕਟਰ
Ad Position 24