03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਮਾਛੀਵਾੜਾ ਸਾਹਿਬ ਨੇੜੇ ਪੁਲਿਸ ਮੁਕਾਬਲੇ ਵਿਚ ਇਕ ਜ਼ਖ਼ਮੀ

ਮਾਛੀਵਾੜਾ ਸਾਹਿਬ ,4 ਅਗਸਤ (ਰਾਜਦੀਪ ਸਿੰਘ ਅਲਬੇਲਾ) - ਪਿਛਲੇ ਦਿਨੀ ਪਿੰਡ ਚੱਕ ਲੋਹਟ ਵਿਖੇ ਨੌਜਵਾਨ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਸੇ ਮਾਮਲੇ 'ਚ ਇਕ ਨੌਜਵਾਨ ਸਲੀਮ ਤੋਂ ...

Ad Position 21
No active advertisement
ਅਜੀਤ ਡੈਸਕ 04-08-2025

ਮਾਛੀਵਾੜਾ ਸਾਹਿਬ ,4 ਅਗਸਤ (ਰਾਜਦੀਪ ਸਿੰਘ ਅਲਬੇਲਾ) - ਪਿਛਲੇ ਦਿਨੀ ਪਿੰਡ ਚੱਕ ਲੋਹਟ ਵਿਖੇ ਨੌਜਵਾਨ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਸੇ ਮਾਮਲੇ 'ਚ ਇਕ ਨੌਜਵਾਨ ਸਲੀਮ ਤੋਂ ਅਸਲਾ ਰਿਕਵਰ ਕਰਵਾਉਣ ਆਈ ਪੁਲਿਸ ਪਾਰਟੀ ਕੋਲੋਂ ਸਲੀਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਕਥਿੱਤ ਰੂਪ ਵਿਚ ਗੋਲੀ ਚਲਾ ਦਿੱਤੀ।ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਫਾਇਰ ਕੀਤਾ ਜੋ ਮੁਲਜ਼ਮ ਸਲੀਮ ਨੂੰ ਲੱਗਾ । ਪੁਲਿਸ ਨੇ ਸਲੀਮ ਦੁਬਾਰਾ ਕਾਬੂ ਕਰ ਕੇ ਉਸ ਨੂੰ ਜ਼ਖਮੀ ਹਾਲਤ ਵਿਚ ਸਮਰਾਲਾ ਦੇ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਕੁਪਵਾੜਾ ਵਿਚ ਅੱਤਵਾਦੀ ਗੁਫਾ ਲੱਭੀ, ਚੀਨੀ ਗ੍ਰਨੇਡ ਅਤੇ ਗੋਲਾ ਬਾਰੂਦ ਬਰਾਮਦ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਸੀ.ਆਈ.ਐਸ.ਐਫ.ਕਰਮਚਾਰੀਆਂ ਦੀ ਗਿਣਤੀ ਵਧਾਉਣ ਨੂੰ ਮਨਜ਼ੂਰੀ
Ad Position 24