03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਭੇਦ ਭਰੇ ਹਾਲਾਤ ਵਿਚ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਕਾਰਨ ਹੋਈ ਮੌਤ

ਪਠਾਨਕੋਟ, 5 ਅਗਸਤ (ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਦੇ ਹਾਈਟੈਕ ਨਾਕਾ ਚੱਕੀਪੁੱਲ ’ਤੇ ਸਵੇਰੇ ਤੜਕਸਾਰ ਇਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ....

Ad Position 21
No active advertisement
ਅਜੀਤ ਡੈਸਕ 05-08-2025

ਪਠਾਨਕੋਟ, 5 ਅਗਸਤ (ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਦੇ ਹਾਈਟੈਕ ਨਾਕਾ ਚੱਕੀਪੁੱਲ ’ਤੇ ਸਵੇਰੇ ਤੜਕਸਾਰ ਇਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਉਸ ਮੁਲਾਜ਼ਮ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈਡ ਕਾਂਸਟੇਬਲ ਬਲਵੀਰ ਪਾਲ ਸਿੰਘ ਵਜੋਂ ਹੋਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਐਨ. ਆਈ. ਏ. ਦੀਆਂ ਟੀਮਾਂ ਵਲੋਂ ਛਾਪੇ ਅਗਲੀ ਖ਼ਬਰ ਗੈਸ ਪਾਈਪ ਬਲਾਸਟ ’ਚ ਜ਼ਖ਼ਮੀ ਨੌਜਵਾਨ ਨੇ ਤੋੜਿਆ ਦਮ
Ad Position 24