03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਐਨ. ਆਈ. ਏ. ਦੀਆਂ ਟੀਮਾਂ ਵਲੋਂ ਛਾਪੇ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਿਕੋਸਰਾ, ਸ਼ਾਹਪੁਰ ਜਾਜਨ ਵਿਖੇ ਵੱਖ ਵੱਖ ਥਾੲੀਂ ਐਨ. ਆਈ. ਏ.....

Ad Position 21
No active advertisement
ਅਜੀਤ ਡੈਸਕ 05-08-2025

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਿਕੋਸਰਾ, ਸ਼ਾਹਪੁਰ ਜਾਜਨ ਵਿਖੇ ਵੱਖ ਵੱਖ ਥਾੲੀਂ ਐਨ. ਆਈ. ਏ. ਦੀ ਟੀਮ ਵਲੋਂ ਸਵੇਰ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸਵੇਰ ਤੋਂ ਲੈ ਕੇ ਹੁਣ ਤੱਕ ਕਈ ਘੰਟੇ ਨਿਕੋਸਰਾਂ ਦੇ ਦੋ ਘਰਾਂ ਅਤੇ ਸ਼ਾਹਪੁਰ ਜਾਜਨ ਦੇ ਇਕ ਘਰ ਦੇ ਦਰਵਾਜ਼ੇ ਬੰਦ ਕਰਕੇ ਜਾਂਚ ਚੱਲਦੀ ਰਹੀ। ਜਦੋਂ ਇੱਥੇ ਪਹੁੰਚੇ ਅਧਿਕਾਰੀਆਂ ਕੋਲੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕੋਈ ਵੀ ਜਾਣਕਾਰੀ ਨਹੀਂ ਦੇ ਸਕਦੇ।

Ad Position 22
No active advertisement
ਪਿਛਲੀ ਖ਼ਬਰ ਖੰਭੇ ਨਾਲ ਟਕਰਾਈ ਐਕਟਿਵਾ, ਤਿੰਨ ਦੋਸਤਾਂ ’ਚੋਂ 2 ਦੀ ਮੌਤ ਅਗਲੀ ਖ਼ਬਰ ਭੇਦ ਭਰੇ ਹਾਲਾਤ ਵਿਚ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਕਾਰਨ ਹੋਈ ਮੌਤ
Ad Position 24