03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਐਨ.ਆਈ.ਏ. ਟੀਮ ਵਲੋਂ ਨੰਗਲ ਬਾਗ ਬਾਨਾ ਵਿਖੇ ਛਾਪੇਮਾਰੀ

ਕਾਦੀਆਂ, (ਗੁਰਦਾਸਪੁਰ), 5 ਜੁਲਾਈ (ਹਰਦੀਪ ਸਿੰਘ ਸੰਧੂ)- ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਅਧੀਨ ਆਉਂਦੇ ਪਿੰਡ ਨੰਗਲ ਬਾਗ ਬਾਨਾ ਵਿਖੇ ਅੱਜ ਸਵੇਰੇ ਤੜਕਸਾਰ ਸਵੇਰੇ 4 ਵਜੇ....

Ad Position 21
No active advertisement
ਅਜੀਤ ਡੈਸਕ 05-08-2025

ਕਾਦੀਆਂ, (ਗੁਰਦਾਸਪੁਰ), 5 ਜੁਲਾਈ (ਹਰਦੀਪ ਸਿੰਘ ਸੰਧੂ)- ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਅਧੀਨ ਆਉਂਦੇ ਪਿੰਡ ਨੰਗਲ ਬਾਗ ਬਾਨਾ ਵਿਖੇ ਅੱਜ ਸਵੇਰੇ ਤੜਕਸਾਰ ਸਵੇਰੇ 4 ਵਜੇ ਐਨ. ਆਈ. ਏ. ਦੀ ਟੀਮ ਵਲੋਂ ਪਿੰਡ ਨੰਗਲ ਬਾਗਵਾਨਾਂ ਦੇ ਵਸਨੀਕ ਜਸਵਿੰਦਰ ਸਿੰਘ ਜੱਸੀ ਦੇ ਘਰ ਛਾਪੇਮਾਰੀ ਕੀਤੀ ਗਈ, ਜਿਸ ਵਿਚ ਪੁਲਿਸ ਲਾਈਨ ਬਟਾਲਾ ਦੇ ਕਰੀਬ 15 ਦੇ ਕਰੀਬ ਮੁਲਾਜ਼ਮ ਮੌਜੂਦ ਸਨ ਅਤੇ ਜਿਨ੍ਹਾਂ ਵਲੋਂ ਘਰ ਦੀ ਤਲਾਸ਼ੀ ਲੈ ਕੇ ਜਾਂਚ ਕੀਤੀ ਜਾ ਰਹੀ ਸੀ।

ਅਧਿਕਾਰੀਆਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹੈਲਥ ਕਲੱਬ ਵਿਚ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਅਗਲੀ ਖ਼ਬਰ ਖੰਭੇ ਨਾਲ ਟਕਰਾਈ ਐਕਟਿਵਾ, ਤਿੰਨ ਦੋਸਤਾਂ ’ਚੋਂ 2 ਦੀ ਮੌਤ
Ad Position 24