03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਜਲਦ ਸ਼ੁਰੂ ਹੋਵੇਗਾ ਹਲਵਾਰਾ ਹਵਾਈ ਅੱਡਾ- ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਉਦਯੋਗ ਨੀਤੀ ਬਣਾਉਣ....

Ad Position 21
No active advertisement
ਅਜੀਤ ਡੈਸਕ 05-08-2025

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਉਦਯੋਗ ਨੀਤੀ ਬਣਾਉਣ ਲਈ 9 ਕਮੇਟੀਆਂ ਪਹਿਲਾਂ ਬਣਾਈਆਂ ਗਈਆਂ ਸਨ, ਹੁਣ 15 ਹੋਰ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਕੁੱਲ 24 ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਇਹ ਕਮੇਟੀਆਂ ਇਕ ਅਕਤੂਬਰ ਤੱਕ ਨਵੀਂ ਉਦਯੋਗ ਨੀਤੀ ਨੂੰ ਲੈ ਕੇ ਆਪਣੀ ਰਾਏ ਸਲਾਹ ਦੇਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡਾ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜਲਦ ਸ਼ੁਰੂ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਅਗਲੀ ਖ਼ਬਰ ਜੱਜ ਫ਼ੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ- ਪਿ੍ਅੰਕਾ ਗਾਂਧੀ
Ad Position 24