03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਚਲਾਇਆ ਅਭਿਆਨ

ਛੇਹਰਟਾ, (ਅੰਮ੍ਰਿਤਸਰ), 5 ਅਗਸਤ (ਪੱਤਰ ਪ੍ਰੇਰਕ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ, ਅੰਮ੍ਰਿਤਸਰ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ...

Ad Position 21
No active advertisement
ਅਜੀਤ ਡੈਸਕ 05-08-2025

ਛੇਹਰਟਾ, (ਅੰਮ੍ਰਿਤਸਰ), 5 ਅਗਸਤ (ਪੱਤਰ ਪ੍ਰੇਰਕ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ, ਅੰਮ੍ਰਿਤਸਰ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਵਲੋਂ ਜੇਲ੍ਹ ਦੀਆਂ ਬੈਰਕਾਂ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਹੁਤ ਹੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਐਨ.ਆਈ.ਏ. ਦੀ ਛਾਪੇਮਾਰੀ ਅਗਲੀ ਖ਼ਬਰ ਰੰਜਿਸ਼ ਦੇ ਚੱਲਦਿਆਂ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆ ਵਲੋਂ ਕਤਲ
Ad Position 24