03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਉਤਰਾਖੰਡ : ਹਰਸਿਲ ਨੇੜੇ ਧਾਰਲੀ 'ਚ ਬੱਦਲ ਫਟਿਆ

ਉਤਰਾਖੰਡ, 5 ਅਗਸਤ-ਉੱਤਰਕਾਸ਼ੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਪ੍ਰਸ਼ਾਂਤ ਆਰੀਆ ਨੇ ਕਿਹਾ ਕਿ ਹਰਸਿਲ ਨੇੜੇ ਧਾਰਲੀ...

Ad Position 21
No active advertisement
ਅਜੀਤ ਡੈਸਕ 05-08-2025

ਉਤਰਾਖੰਡ, 5 ਅਗਸਤ-ਉੱਤਰਕਾਸ਼ੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਪ੍ਰਸ਼ਾਂਤ ਆਰੀਆ ਨੇ ਕਿਹਾ ਕਿ ਹਰਸਿਲ ਨੇੜੇ ਧਾਰਲੀ ਵਿਚ ਇਕ ਵੱਡਾ ਬੱਦਲ ਫਟਿਆ ਹੈ। ਇਸ ਦੌਰਾਨ ਕਈ ਲੋਕ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਇਥੇ ਮੀਂਹ ਤੋਂ ਬਾਅਦ ਨਹਿਰਾਂ ਊਫਾਨ ਉਤੇ ਹਨ ਤੇ ਕਈ ਘਰ ਪਾਣੀ ਵਿਚ ਡੁੱਬ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਮੁਲਤਵੀ ਅਗਲੀ ਖ਼ਬਰ ਸੰਦੀਪ ਆਰੀਆ ਭੂਟਾਨ ਰਾਜ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ
Ad Position 24