02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਤੋਂ ਹਾਂ ਦੁਖੀ- ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 5 ਅਗਸਤ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਧਾਰਾਲੀ (ਉੱਤਰਕਾਸ਼ੀ) ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਭਾਰੀ ਨੁਕਸਾਨ ਦੀ ਖ਼ਬਰ ਬਹੁਤ ਦੁਖਦਾਈ....

Ad Position 21
No active advertisement
ਅਜੀਤ ਡੈਸਕ 05-08-2025

ਦੇਹਰਾਦੂਨ, 5 ਅਗਸਤ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਧਾਰਾਲੀ (ਉੱਤਰਕਾਸ਼ੀ) ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਭਾਰੀ ਨੁਕਸਾਨ ਦੀ ਖ਼ਬਰ ਬਹੁਤ ਦੁਖਦਾਈ ਹੈ। ਐਸ.ਡੀ.ਆਰ.ਐਫ., ਐਨ.ਡੀ.ਆਰ.ਐਫ਼., ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸੰਬੰਧਿਤ ਟੀਮਾਂ ਜੰਗੀ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ, ਮੈਂ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਾਂ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਬੱਦਲ ਫਟਣ ਦੀ ਘਟਨਾ ’ਤੇ ਅਮਿਤ ਸ਼ਾਹ ਨੇ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ ਅਗਲੀ ਖ਼ਬਰ ਉੱਤਰਾਖ਼ੰਡ: ਉੱਤਰਕਾਸ਼ੀ ’ਚ ਫੱਟਿਆ ਬੱਦਲ, 4 ਦੀ ਮੌਤ
Ad Position 24