02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਬੱਦਲ ਫਟਣ ਦੀ ਘਟਨਾ ’ਤੇ ਅਮਿਤ ਸ਼ਾਹ ਨੇ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਨਵੀਂ ਦਿੱਲੀ, 5 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਧਾਰਲੀ (ਉੱਤਰਕਾਸ਼ੀ) ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਵੱਡੇ ਨੁਕਸਾਨ...

Ad Position 21
No active advertisement
ਅਜੀਤ ਡੈਸਕ 05-08-2025

ਨਵੀਂ ਦਿੱਲੀ, 5 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਧਾਰਲੀ (ਉੱਤਰਕਾਸ਼ੀ) ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਵੱਡੇ ਨੁਕਸਾਨ ਬਾਰੇ ਗੱਲ ਕੀਤੀ ਹੈ। ਉਨ੍ਹਾਂ ਵਲੋਂ ਆਈ.ਟੀ.ਬੀ.ਪੀ. ਅਤੇ ਐਨ.ਡੀ.ਆਰ.ਐਫ਼. ਦੋਵਾਂ ਟੀਮਾਂ ਨੂੰ ਮੌਕੇ ’ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਭਾਰਤ-ਤਿੱਬਤ ਸਰਹੱਦੀ ਫੋਰਸ (ਆਈ.ਟੀ.ਬੀ.ਪੀ.) ਦੀ 16 ਮੈਂਬਰੀ ਟੀਮ ਬਚਾਅ ਕਾਰਜਾਂ ਵਿਚ ਸਹਾਇਤਾ ਲਈ ਉੱਤਰਕਾਸ਼ੀ ਵਿਚ ਬੱਦਲ ਫਟਣ ਵਾਲੀ ਥਾਂ ’ਤੇ ਪਹੁੰਚ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਨੇ ਪਿਸਟਲ ਅਤੇ ਚੂਰਾ ਪੋਸਤ ਸਮੇਤ ਕੀਤੇ 2 ਕਾਬੂ ਅਗਲੀ ਖ਼ਬਰ ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਤੋਂ ਹਾਂ ਦੁਖੀ- ਪੁਸ਼ਕਰ ਸਿੰਘ ਧਾਮੀ
Ad Position 24