02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਸ. ਸੁਖਬੀਰ ਸਿੰਘ ਬਾਦਲ ਵਲੋਂ 7 ਅਗਸਤ ਨੂੰ ਪਾਰਟੀ ਹੈੱਡ ਕੁਆਰਟਰ ਵਿਖੇ ਬੁਲਾਈ ਇਕ ਸਾਂਝੀ ਮੀਟਿੰਗ

ਚੰਡੀਗੜ੍ਹ, 5 ਜੁਲਾਈ-ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 05-08-2025

ਚੰਡੀਗੜ੍ਹ, 5 ਜੁਲਾਈ-ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 7 ਅਗਸਤ ਨੂੰ ਦੁਪਹਿਰ 12 ਵਜੇ ਪਾਰਟੀ ਹੈੱਡ ਕੁਆਰਟਰ, ਚੰਡੀਗੜ੍ਹ ਵਿਖੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹੰਗਾਮੀ ਸਾਂਝੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਹੋਰ ਭਖਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਇਕ ਹੋਰ ਨਸ਼ਾ ਸਮੱਗਲਰ ਦਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਨਰਲ ਇਜਲਾਸ ’ਚ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਕਈ ਮਤੇ
Ad Position 24