02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਉੱਤਰਕਾਸ਼ੀ 'ਚ ਵਾਪਰੇ ਦੁਖਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵੇਦਨਾ ਪ੍ਰਗਟ

Ad Position 21
No active advertisement
ਅਜੀਤ ਡੈਸਕ 05-08-2025

ਨਵੀਂ ਦਿੱਲੀ, 5 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਕਾਸ਼ੀ ਦੇ ਧਾਰਲੀ ਵਿਚ ਵਾਪਰੀ ਦੁਖਾਂਤ ਘਟਨਾ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਮੈਂ ਸਾਰੇ ਪੀੜਤਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਰਾਜ ਸਰਕਾਰ ਦੀ ਨਿਗਰਾਨੀ ਹੇਠ, ਰਾਹਤ ਅਤੇ ਬਚਾਅ ਟੀਮਾਂ ਹਰ ਸੰਭਵ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ। ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਨੀਤੀ ਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਇਕ ਹੋਰ ਨਸ਼ਾ ਸਮੱਗਲਰ ਦਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ
Ad Position 24