02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਲਿਜਾਈ ਗਈ

ਝਾਰਖੰਡ, 5 ਅਗਸਤ-ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ...

Ad Position 21
No active advertisement
ਅਜੀਤ ਡੈਸਕ 05-08-2025

ਝਾਰਖੰਡ, 5 ਅਗਸਤ-ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਨਿਮਰਾ ਵਿਖੇ ਅੰਤਿਮ ਸੰਸਕਾਰ ਲਈ ਲਿਜਾਈ ਜਾ ਰਹੀ ਹੈ। ਸ਼ਿਬੂ ਸੋਰੇਨ ਦਾ ਲੰਬੀ ਬਿਮਾਰੀ ਤੋਂ ਬਾਅਦ 4 ਅਗਸਤ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। 

ਦੱਸ ਦਈਏ ਕਿ ਜੇ.ਐਮ.ਐਮ. ਦੇ ਸਹਿ-ਸੰਸਥਾਪਕ ਦਾ ਸੋਮਵਾਰ ਨੂੰ ਗੁਰਦੇ ਨਾਲ ਸਬੰਧਿਤ ਬੀਮਾਰੀਆਂ ਦੇ ਇਲਾਜ ਦੌਰਾਨ ਦਿੱਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਹ 81 ਸਾਲ ਦੇ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਆਗੂਆਂ ਨੇ ਰਾਸ਼ਟਰੀ ਰਾਜਧਾਨੀ ਵਿਚ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਬੀਮਾਰ ਨੌਜਵਾਨ ਬੱਚਿਆਂ ਦੀ ਵਿੱਤੀ ਸਹਾਇਤਾ ਅਗਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਨਗਰ ਕੌਂਸਲ ਦੇ ਈ. ਓ. ਨੂੰ ਕੀਤਾ ਤਲਬ
Ad Position 24