02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਸੁਲਤਾਨਵਿੰਡ ਵਿਖੇ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਕਾਰ ਸਵਾਰ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ

ਸੁਲਤਾਨਵਿੰਡ, 5 ਅਗਸਤ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਅਪਰ ਦੁਆਬ...

Ad Position 21
No active advertisement
ਅਜੀਤ ਡੈਸਕ 05-08-2025

ਸੁਲਤਾਨਵਿੰਡ, 5 ਅਗਸਤ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਅਪਰ ਦੁਆਬ ਨਹਿਰ ਕੰਢੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਕਾਰ ਸਵਾਰ ਉਤੇ ਗੋਲੀਆਂ ਚਲਾਈਆਂ। ਇਸ ਦੌਰਾਨ ਕਾਰ ਸਵਾਰ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਉਤੇ ਪਹੁੰਚੇ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਜ਼ਖਮੀ ਹੋਏ ਕਾਰ ਸਵਾਰ ਦੀ ਪਛਾਣ ਅਰਮਾਨ ਸੂਦ ਪੁੱਤਰ ਰਮੇਸ਼ ਬੰਟੀ ਸੂਦ ਵਾਸੀ ਝਬਾਲ ਵਜੋਂ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਆਸ਼ੀਮਾ ਕੁਮਾਰੀ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਕੀਤਾ ਹਾਸਿਲ ਅਗਲੀ ਖ਼ਬਰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਬੀਮਾਰ ਨੌਜਵਾਨ ਬੱਚਿਆਂ ਦੀ ਵਿੱਤੀ ਸਹਾਇਤਾ
Ad Position 24