01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ ਉੱਤਰਕਾਸ਼ੀ 'ਚ 3 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਤਾਇਨਾਤ

ਉਤਰਾਖੰਡ, 5 ਅਗਸਤ-ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ, ਉੱਤਰਾਖੰਡ ਸਰਕਾਰ...

Ad Position 21
No active advertisement
ਅਜੀਤ ਡੈਸਕ 05-08-2025

ਉਤਰਾਖੰਡ, 5 ਅਗਸਤ-ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ, ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਹੈ ਤਾਂ ਜੋ ਆਫ਼ਤ ਪ੍ਰਭਾਵਿਤ ਖੇਤਰ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾ ਸਕੇ। 

ਦੱਸ ਦਈਏ ਕਿ ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਉੱਤਰਾਖੰਡ ਸਰਕਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰਕਾਸ਼ੀ 'ਚ ਹਰਸਿਲ ਖੇਤਰ 'ਚ ਬੱਦਲ ਫਟਿਆ, 8-10 ਭਾਰਤੀ ਫੌਜ ਦੇ ਜਵਾਨ ਲਾਪਤਾ ਅਗਲੀ ਖ਼ਬਰ ਉੱਤਰਕਾਸ਼ੀ 'ਚ ਰਾਹਤ ਕਾਰਜਾਂ ਲਈ ਸੈਨਾ ਦੇ ਹੈਲੀਕਾਪਟਰ ਚੰਡੀਗੜ੍ਹ ਹਵਾਈ ਅੱਡੇ 'ਤੇ ਉੱਡਣ ਲਈ ਤਿਆਰ, ਖਰਾਬ ਮੌਸਮ ਬਣੇ ਅੜਿ...
Ad Position 24