01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਲੈਂਡ ਪੂਲਿੰਗ ਨੀਤੀ ਵਿਰੁੱਧ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਦਿੱਤਾ ਅਸਤੀਫ਼ਾ

ਠੱਠੀ ਭਾਈ, (ਮੋਗਾ), 6 ਅਗਸਤ (ਜਗਰੂਪ ਸਿੰਘ ਮਠਾੜੂ)- ਲੈਂਡ ਪੂਲਿੰਗ ਪਾਲਸੀ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ....

Ad Position 21
No active advertisement
ਅਜੀਤ ਡੈਸਕ 06-08-2025

ਠੱਠੀ ਭਾਈ, (ਮੋਗਾ), 6 ਅਗਸਤ (ਜਗਰੂਪ ਸਿੰਘ ਮਠਾੜੂ)- ਲੈਂਡ ਪੂਲਿੰਗ ਪਾਲਸੀ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੁਣ ਆਮ ਆਦਮੀ ਪਾਰਟੀ ਦੇ ਹੀ ਵੱਖ-ਵੱਖ ਆਗੂਆਂ ਵਲੋਂ ਇਸ ਨੀਤੀ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ।

ਇਸੇ ਵਿਰੋਧ ਦੇ ਚਲਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਆਪਣੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਮੋਗਾ ਜ਼ਿਲ੍ਹਾ ਦੇ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24