01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਉੱਤਰਕਾਸ਼ੀ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ, 6 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉੱਤਰਾਖੰਡ ਜ਼ਿਲ੍ਹੇ ਦੇ ਧਾਰਲੀ ਖੇਤਰ ਵਿਚ ਹਾਲ ਹੀ....

Ad Position 21
No active advertisement
ਅਜੀਤ ਡੈਸਕ 06-08-2025

ਨਵੀਂ ਦਿੱਲੀ, 6 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉੱਤਰਾਖੰਡ ਜ਼ਿਲ੍ਹੇ ਦੇ ਧਾਰਲੀ ਖੇਤਰ ਵਿਚ ਹਾਲ ਹੀ ਵਿਚ ਹੋਈ ਆਫ਼ਤ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਤਾਜ਼ਾ ਸਥਿਤੀ ਬਾਰੇ ਪੁੱਛਗਿੱਛ ਕੀਤੀ ਹੈ। ਮੁੱਖ ਮੰਤਰੀ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਰਾਜ ਸਰਕਾਰ ਪੂਰੀ ਤਿਆਰੀ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀ ਹੋਈ ਹੈ।

ਲਗਾਤਾਰ ਭਾਰੀ ਬਾਰਸ਼ ਕਾਰਨ ਕੁਝ ਖੇਤਰਾਂ ਵਿਚ ਮੁਸ਼ਕਿਲਾਂ ਆ ਰਹੀਆਂ ਹਨ, ਪਰ ਸਾਰੀਆਂ ਸੰਬੰਧਿਤ ਏਜੰਸੀਆਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਸਹਾਇਤਾ ਮਿਲ ਸਕੇ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਗਲੀ ਵਿਚ ਖੇਡ ਰਹੀ 2 ਸਾਲਾਂ ਬੱਚੀ ਨੂੰ ਵਾਹਨ ਦੀ ਟੱਕਰ ਲੱਗਣ ਕਰਕੇ ਮੌਤ ਅਗਲੀ ਖ਼ਬਰ ਹਰਜੋਤ ਸਿੰਘ ਬੈਂਸ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ
Ad Position 24