01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਮੋਹਾਲੀ ਫੈਕਟਰੀ ਵਿਚ ਧਮਾਕਾ

ਮੁਹਾਲੀ, 6 ਅਗਸਤ (ਸੰਦੀਪ)- ਮੋਹਾਲੀ ਦੇ ਉਦਯੋਗਿਕ ਖੇਤਰ ਵਿਚ ਇਕ ਫੈਕਟਰੀ ਵਿਚ ਸਿਲੰਡਰ ਧਮਾਕਾ ਹੋਇਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਇਸ ਹਾਦਸੇ...

Ad Position 21
No active advertisement
ਅਜੀਤ ਡੈਸਕ 06-08-2025

ਮੁਹਾਲੀ, 6 ਅਗਸਤ (ਸੰਦੀਪ)- ਮੋਹਾਲੀ ਦੇ ਉਦਯੋਗਿਕ ਖੇਤਰ ਵਿਚ ਇਕ ਫੈਕਟਰੀ ਵਿਚ ਸਿਲੰਡਰ ਧਮਾਕਾ ਹੋਇਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਹਫ਼ੜਾ-ਦਫੜੀ ਮਚ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਇਹ ਹਾਦਸਾ ਫ਼ੇਜ਼-9 ਵਿਖੇ ਵਾਪਰਿਆ ਹੈ।

ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ। ਫਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ: ਊਧਮਪੁਰ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ ਅਗਲੀ ਖ਼ਬਰ ਗਲੀ ਵਿਚ ਖੇਡ ਰਹੀ 2 ਸਾਲਾਂ ਬੱਚੀ ਨੂੰ ਵਾਹਨ ਦੀ ਟੱਕਰ ਲੱਗਣ ਕਰਕੇ ਮੌਤ
Ad Position 24