30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਯੂ.ਟਿਊਬਰ ਐਲਵਿਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ

ਨਵੀਂ ਦਿੱਲੀ, 6 ਅਗਸਤ- ਯੂ.ਟਿਊਬਰ ਐਲਵਿਸ਼ ਯਾਦਵ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਉਸ ਵਿਰੁੱਧ ਚੱਲ ਰਹੀ ਸੱਪ ਦੇ ਜ਼ਹਿਰ ਨਾਲ ਸੰਬੰਧਿਤ ਅਪਰਾਧਿਕ ਕਾਰਵਾਈ...

Ad Position 21
No active advertisement
ਅਜੀਤ ਡੈਸਕ 06-08-2025

ਨਵੀਂ ਦਿੱਲੀ, 6 ਅਗਸਤ- ਯੂ.ਟਿਊਬਰ ਐਲਵਿਸ਼ ਯਾਦਵ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਉਸ ਵਿਰੁੱਧ ਚੱਲ ਰਹੀ ਸੱਪ ਦੇ ਜ਼ਹਿਰ ਨਾਲ ਸੰਬੰਧਿਤ ਅਪਰਾਧਿਕ ਕਾਰਵਾਈ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਐਲਵਿਸ਼ ਯਾਦਵ ਨੇ ਇਸ ਮਾਮਲੇ ਵਿਚ ਚਾਰਜਸ਼ੀਟ ਅਤੇ ਮੁਕੱਦਮੇ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਸੀ। ਇਸ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ ਤੱਕ ਹੇਠਲੀ ਅਦਾਲਤ ਵਿਚ ਇਸ ਮਾਮਲੇ ਦੀ ਸੁਣਵਾਈ ਨਹੀਂ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਅਸੀਂ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਦੀ ਸਥਿਤੀ ਦੀ ਕਰ ਰਹੇ ਹਾਂ ਪੂਰੀ ਨਿਗਰਾਨੀ- ਡੀ.ਸੀ. ਆਸ਼ਿਕਾ ਜੈਨ ਅਗਲੀ ਖ਼ਬਰ ਮੈਂ ਧਾਰਮਿਕ ਤਨਖ਼ਾਹ ਨੂੰ ਖਿੜੇ ਮੱਥੇ ਕਰਦਾ ਹਾਂ ਸਵੀਕਾਰ- ਹਰਜੋਤ ਸਿੰਘ ਬੈਂਸ
Ad Position 24