30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਉੱਤਰਕਾਸ਼ੀ ਹਾਦਸਾ: ਉੱਤਰਾਖ਼ੰਡ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 6 ਅਗਸਤ- ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ’ਤੇ ਉੱਤਰਾਖੰਡ ਦੇ ਸੰਸਦ ਮੈਂਬਰ ਅਜੈ ਭੱਟ, ਮਾਲਾ ਰਾਜ ਲਕਸ਼ਮੀ ਸ਼ਾਹ, ਤ੍ਰਿਵੇਂਦਰ ਸਿੰਘ ਰਾਵਤ ਅਤੇ ਅਨਿਲ ਬਲੂਨੀ ਨੇ...

Ad Position 21
No active advertisement
ਅਜੀਤ ਡੈਸਕ 06-08-2025

ਨਵੀਂ ਦਿੱਲੀ, 6 ਅਗਸਤ- ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ’ਤੇ ਉੱਤਰਾਖੰਡ ਦੇ ਸੰਸਦ ਮੈਂਬਰ ਅਜੈ ਭੱਟ, ਮਾਲਾ ਰਾਜ ਲਕਸ਼ਮੀ ਸ਼ਾਹ, ਤ੍ਰਿਵੇਂਦਰ ਸਿੰਘ ਰਾਵਤ ਅਤੇ ਅਨਿਲ ਬਲੂਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਮਾਲਾ ਰਾਜ ਲਕਸ਼ਮੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਸਾਨੂੰ ਲੋੜੀਂਦੀ ਹਰ ਮਦਦ ਪ੍ਰਦਾਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁੜ ਤੋਂ ਮੁਲਤਵੀ
Ad Position 24