30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸੰਸਦ

ਨਵੀਂ ਦਿੱਲੀ, 6 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਭਵਨ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਸਪੀਕਰ ਅਤੇ ਸੰਸਦ ਦੇ ਆਪਣੇ ਪੁਰਾਣੇ ਸਾਥੀਆਂ....

Ad Position 21
No active advertisement
ਅਜੀਤ ਡੈਸਕ 06-08-2025

ਨਵੀਂ ਦਿੱਲੀ, 6 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਭਵਨ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਸਪੀਕਰ ਅਤੇ ਸੰਸਦ ਦੇ ਆਪਣੇ ਪੁਰਾਣੇ ਸਾਥੀਆਂ ਨੂੰ ਮਿਲਿਆ। ਮੈਂ ਇੱਥੇ ਜਲ ਸ਼ਕਤੀ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ.ਵਾਈ.ਐਲ. ਦੇ ਮੁੱਦੇ ’ਤੇ ਮੁਲਾਕਾਤ ਦੇ ਸੰਬੰਧ ਵਿਚ ਆਇਆ ਹਾਂ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਧਾਰਾਲੀ ਵਿਖੇ ਲੋਕਾਂ ਨਾਲ ਕੀਤੀ ਗੱਲਬਾਤ, ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
Ad Position 24