30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਲੈਂਡ ਪੂਲਿੰਗ ਨੀਤੀ ਵਿਰੁੱਧ ਭਾਜਪਾ ਪੰਜਾਬ ਬਚਾਓ ਤੇ ਕਿਸਾਨ ਬਚਾਓ ਯਾਤਰਾ 17 ਅਗਸਤ ਤੋਂ ਕੱਢੇਗੀ

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਭਾਜਪਾ ਪੰਜਾਬ...

Ad Position 21
No active advertisement
ਅਜੀਤ ਡੈਸਕ 06-08-2025

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਭਾਜਪਾ ਪੰਜਾਬ ਬਚਾਓ ਤੇ ਕਿਸਾਨ ਬਚਾਓ ਯਾਤਰਾ ਕੱਢੇਗੀ। 17 ਅਗਸਤ ਤੋਂ 5 ਸਤੰਬਰ ਤੱਕ ਸੂਬੇ ਦੇ ਹਰੇਕ ਪਿੰਡ ਵਿਚ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਇਹ ਨੀਤੀ ਬਹੁਤ ਪਿੱਛੇ ਲੈ ਜਾਵੇਗੀ ਤੇ ਕਿਹਾ ਕਿ ਇਸ ਨੀਤੀ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਖੇਤ ਮਜ਼ਦੂਰ, ਨਰੇਗਾ ਮਜ਼ਦੂਰ ਅਤੇ ਵਪਾਰੀ ਵਰਗ ਵੀ ਪ੍ਰਭਾਵਿਤ ਹੋਵੇਗਾ।

ਅਨਿਲ ਸਰੀਨ ਨੇ ਕਿਹਾ ਕਿ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ 5 ਸਤੰਬਰ ਨੂੰ ਪਠਾਨਕੋਟ ਵਿਖੇ ਪੰਜਾਬ ਬਚਾਓ ਕਿਸਾਨ ਬਚਾਓ ਯਾਤਰਾ ਸਮਾਪਤ ਹੋਵੇਗੀ। ਭਾਜਪਾ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਲੈਂਡ ਪੂਲਿੰਗ ਨੀਤੀ ਵਾਪਿਸ ਲੈਣ ਲਈ ਸਰਕਾਰ 'ਤੇ ਦਬਾਅ ਪਾਏਗੀ।  

Ad Position 22
No active advertisement
ਪਿਛਲੀ ਖ਼ਬਰ ਹਾਦਸੇ 'ਚ ਜ਼ਖਮੀ ਹੋਈ ਮਹਿਲਾ ਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ CBSE ਨੇ 2026 ਤੋਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ 75% ਹਾਜ਼ਰੀ ਲਾਜ਼ਮੀ ਕੀਤੀ
Ad Position 24