30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ

ਚੰਡੀਗੜ੍ਹ, 6 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ...

Ad Position 21
No active advertisement
ਅਜੀਤ ਡੈਸਕ 06-08-2025

ਚੰਡੀਗੜ੍ਹ, 6 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿਚ ਦਿਲਰਾਜ ਸਿੰਘ ਭੂੰਦੜ, ਸ. ਅਰਵਿੰਦਰ ਸਿੰਘ ਰਸੂਲਪੁਰ, ਸ. ਜਗਦੀਪ ਸਿੰਘ ਚੀਮਾ, ਸ. ਸੂਬਾ ਸਿੰਘ ਬਾਦਲ, ਸੁਰਜੀਤ ਸਿੰਘ ਗੜ੍ਹੀ, ਸ. ਵਿਨਰਜੀਤ ਸਿੰਘ ਗੋਲਡੀ, ਸ. ਯਾਦਵਿੰਦਰ ਸਿੰਘ ਯਾਦੂ, ਆਰ. ਡੀ. ਸ਼ਰਮਾ, ਸ. ਰਵੀਪ੍ਰੀਤ ਸਿੰਘ ਸਿੱਧੂ, ਸ. ਹਰਜਾਪ ਸਿੰਘ ਸੰਘਾ, ਸ਼੍ਰੀ ਬਾਲਕ੍ਰਿਸ਼ਨ ਬਾਲੀ, ਬੀਬੀ ਜ਼ਾਹਿਦਾ ਸੁਲੇਮਾਨ, ਸ. ਗੁਰਬਖਸ਼ ਐਸ ਖਾਲਸਾ, ਸ. ਗੁਰਮੀਤ ਸਿੰਘ ਸ਼ੰਟੀ, ਸ. ਜਗਬੀਰ ਸਿੰਘ, ਸ਼੍ਰੀ ਕਬੀਰ ਦਾਸ, ਸ. ਗੁਰਪ੍ਰੀਤ ਐੱਸ ਝੱਬਰ. ਸ. ਇਕਬਾਲ ਸਿੰਘ ਸੰਧੂ ਹਨ। 

Ad Position 22
No active advertisement
ਪਿਛਲੀ ਖ਼ਬਰ ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਅਗਲੀ ਖ਼ਬਰ ਨਗਰ ਕੌਂਸਲ ਨੇ ਨਾਜਾਇਜ਼ ਤੌਰ 'ਤੇ ਉਸਾਰਿਆ ਘਰ ਕੀਤਾ ਢਹਿ-ਢੇਰੀ
Ad Position 24