29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਪੌੜੀ ਜ਼ਿਲ੍ਹੇ ਦੇ ਬੁਰਾਨਸੀ ਤੇ ਬਨਕੁਰਾ ਪਿੰਡਾਂ 'ਚ ਹੋਏ ਨੁਕਸਾਨ 'ਤੇ ਪੁਸ਼ਕਰ ਸਿੰਘ ਧਾਮੀ ਵਲੋਂ ਟਵੀਟ

ਨਵੀਂ ਦਿੱਲੀ, 6 ਅਗਸਤ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ...

Ad Position 21
No active advertisement
ਅਜੀਤ ਡੈਸਕ 06-08-2025

ਨਵੀਂ ਦਿੱਲੀ, 6 ਅਗਸਤ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ ਹੈ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਅਤੇ ਕੁਝ ਲੋਕਾਂ ਦੇ ਮਾਰੇ ਜਾਣ ਦੀ ਦੁਖਦਾਈ ਖ਼ਬਰ ਪੌੜੀ ਜ਼ਿਲ੍ਹੇ ਦੇ ਬੁਰਾਨਸੀ ਅਤੇ ਬਨਕੁਰਾ ਪਿੰਡਾਂ ਤੋਂ ਮਿਲੀ ਹੈ। ਸੂਚਨਾ ਮਿਲਦੇ ਹੀ ਤਿੰਨ ਦਿਸ਼ਾਵਾਂ - ਚੌਖਰੀਆਲ, ਪਬਾਉ ਅਤੇ ਥੈਲੀਸੈਨ  ਤੋਂ ਬਚਾਅ ਕਾਰਜ ਚਲਾਏ ਗਏ ਹਨ ਤਾਂ ਜੋ ਪਿੰਡਾਂ ਤੱਕ ਪਹੁੰਚਿਆ ਜਾ ਸਕੇ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਸਥਾਨ 'ਤੇ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਪੰਜ ਤੱਤਾਂ 'ਚ ਵਿਲੀਨ ਅਗਲੀ ਖ਼ਬਰ ਮੰਤਰੀ ਹਰਪਾਲ ਸਿੰਘ ਚੀਮਾ ਤੇ ਡਾ. ਰਵਜੋਤ ਨੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ
Ad Position 24