29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

2 ਕਾਰਾਂ ਦੀ ਟੱਕਰ ਵਿਚ 2 ਵਿਅਕਤੀ ਗੰਭੀਰ ਜ਼ਖ਼ਮੀ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ) : ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਸ਼ੇਖੂਪੁਰ ਨਜ਼ਦੀਕ ਦੇਰ ਰਾਤ 2 ਕਾਰਾਂ ਦੀ ਟੱਕਰ ਵਿਚ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨਾਂ ਨੂੰ ਸਥਾਨਕ ਲੋਕਾਂ ਨੇ ...

Ad Position 21
No active advertisement
ਅਜੀਤ ਡੈਸਕ 06-08-2025

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ) : ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਸ਼ੇਖੂਪੁਰ ਨਜ਼ਦੀਕ ਦੇਰ ਰਾਤ 2 ਕਾਰਾਂ ਦੀ ਟੱਕਰ ਵਿਚ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਮੁਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਜ਼ਖ਼ਮੀ ਵਿਅਕਤੀਆਂ ਦੀ ਪਹਿਚਾਣ ਮਨਰੂਪ ਸਿੰਘ ਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਆਂ ਸੈਦੋਵਾਲ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਦੱਸਿਆ ਕਿ ਸ਼ੇਖੂਪੁਰ ਨਜ਼ਦੀਕ 2 ਕਾਰਾਂ ਦੀ ਟੱਕਰ ਵਿਚ ਜ਼ਖ਼ਮੀ 2 ਵਿਅਕਤੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਦੌਰਾਨ ਕਾਰ ਇਹ ਬੁਰੀ ਤਰਾਂ ਨੁਕਸਾਨੀ ਗਈ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ : ਮੌਨਸੂਨ ਦੇ ਕਹਿਰ ਕਾਰਨ 199 ਮੌਤਾਂ , 1905.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਅਗਲੀ ਖ਼ਬਰ ਅਮਰੀਕਾ: ਜਾਰਜੀਆ ਦੇ ਫੌਜੀ ਅੱਡੇ 'ਤੇ ਅੰਨ੍ਹੇਵਾਹ ਗੋਲੀਬਾਰੀ, 5 ਸੈਨਿਕਾਂ ਨੂੰ ਮਾਰੀ ਗੋਲੀ
Ad Position 24