29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਸੀਨੀਅਰ ਮਹਿਲਾ ਡਾਕਟਰ ਦੇ ਅੜੀਅਲ ਰਵੱਈਏ ਦੇ ਰੋਸ ਵਿਚ ਹਸਪਤਾਲ ਸਟਾਫ਼ ਵਲੋਂ ਪ੍ਰਦਰਸ਼ਨ

ਫਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਇਕ ਮਹਿਲਾ ਡਾਕਟਰ ਵਲੋਂ ਬੀਤੇ ਦਿਨ ਨਰਸਿੰਗ ਸਟਾਫ਼ ਨਾਲ ਦੁਰਵਿਹਾਰ ਕੀਤਾ ਗਿਆ ਸੀ, ਜਿਸ ਦੇ...

Ad Position 21
No active advertisement
ਅਜੀਤ ਡੈਸਕ 07-08-2025

ਫਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਇਕ ਮਹਿਲਾ ਡਾਕਟਰ ਵਲੋਂ ਬੀਤੇ ਦਿਨ ਨਰਸਿੰਗ ਸਟਾਫ਼ ਨਾਲ ਦੁਰਵਿਹਾਰ ਕੀਤਾ ਗਿਆ ਸੀ, ਜਿਸ ਦੇ ਰੋਸ ਵਿਚ ਹਸਪਤਾਲ ਦੇ ਸਟਾਫ਼ ਵਲੋਂ ਨਰਸਿੰਗ ਸਟਾਫ ਨੂੰ ਇਨਸਾਫ਼ ਦਿਵਾਉਣ ਲਈ ਹਸਪਤਾਲ ਦੇ ਅੰਦਰ ਧਰਨਾ ਦਿੱਤਾ ਗਿਆ ਹੈ। ਯੂਨੀਅਨ ਦੇ ਆਗੂਆਂ ਨੇ ਅੱਗੇ ਦੱਸਿਆ ਕਿ ਜੇਕਰ ਮਹਿਲਾ ਡਾਕਟਰ ਨੇ ਆਪਣੀ ਗਲਤੀ ਦਾ ਅਹਿਸਾਸ ਨਾ ਕੀਤਾ ਤਾਂ ਸਵੇਰੇ ਹਸਪਤਾਲ ਬੰਦ ਕਰਕੇ ਇਨਸਾਫ਼ ਲਈ ਸੰਘਰਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਢਿੱਲਵਾਂ ਦੇ ਕਤਲ ਦਾ ਇਨਸਾਫ਼ ਲੈਣ ਲਈ ਅਕਾਲੀ ਦਲ ਵਲੋਂ ਲੰਗਾਹ ਦੀ ਅਗਵਾਈ ’ਚ ਡੇਰਾ ਬਾਬਾ ਨਾਨਕ ਵਿਖੇ ਧਰਨਾ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ 4 ਵਿਅਕਤੀ ਕੀਤੇ ਕਾਬੂ
Ad Position 24