29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ, 7 ਅਗਸਤ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ, ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਤਿੰਨ ਸੁਰੱਖਿਆ ਸਲਾਹਾਂ ਜਾਰੀ....

Ad Position 21
No active advertisement
ਅਜੀਤ ਡੈਸਕ 07-08-2025

ਨਵੀਂ ਦਿੱਲੀ, 7 ਅਗਸਤ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ, ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਤਿੰਨ ਸੁਰੱਖਿਆ ਸਲਾਹਾਂ ਜਾਰੀ ਕੀਤੀਆਂ ਹਨ। ਦਿੱਲੀ ਹਵਾਈ ਅੱਡੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ, ਜਦੋਂ ਕਿ ਦੇਸ਼ ਭਰ ਦੇ ਸਾਰੇ ਹਵਾਈ ਅੱਡਿਆਂ ਨੂੰ ਆਜ਼ਾਦੀ ਦਿਵਸ (15 ਅਗਸਤ) ਦੇ ਨੇੜੇ ਤੇੜੇ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, 22 ਸਤੰਬਰ ਤੋਂ 2 ਅਕਤੂਬਰ ਤੱਕ ਦੁਰਗਾ ਪੂਜਾ ਸਮੇਂ ਦੌਰਾਨ ਸਾਰੇ ਹਵਾਈ ਅੱਡਿਆਂ ਲਈ ਦੇਸ਼ ਵਿਆਪੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਟੈਕਸ ਡਿਊਟੀ ਵਧਾਉਣ 'ਤੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸ਼ਲਾਘਾਯੋਗ - ਅਸ਼ਵਨੀ ਸ਼ਰਮਾ ਅਗਲੀ ਖ਼ਬਰ ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਪੱਤਰ ਲਿਖ ਕੇ ਸੰਗਤਾਂ ਲਈ ਸਰਾਂ ਬਣਾਉਣ ਲਈ ਜ਼...
Ad Position 24