29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਅਮਰੀਕਾ ਵਲੋਂ ਟੈਕਸ ਡਿਊਟੀ ਵਧਾਉਣ 'ਤੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸ਼ਲਾਘਾਯੋਗ - ਅਸ਼ਵਨੀ ਸ਼ਰਮਾ

ਚੰਡੀਗੜ੍ਹ, 7 ਅਗਸਤ-ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਲੋਂ ਟੈਕਸ ਡਿਊਟੀ ਵਧਾਉਣ ਦੀ ਧਮਕੀ 'ਤੇ ਕਿਸਾਨਾਂ...

Ad Position 21
No active advertisement
ਅਜੀਤ ਡੈਸਕ 07-08-2025

ਚੰਡੀਗੜ੍ਹ, 7 ਅਗਸਤ-ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਲੋਂ ਟੈਕਸ ਡਿਊਟੀ ਵਧਾਉਣ ਦੀ ਧਮਕੀ 'ਤੇ ਕਿਸਾਨਾਂ ਦੇ ਹੱਕਾਂ ਲਈ ਸਖ਼ਤ ਸਟੈਂਡ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਾਫ ਕਰ ਦਿੱਤਾ ਕਿ ਕਿਸਾਨਾਂ ਦੇ ਹਿੱਤਾਂ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ। ਅਸੀਂ ਪੰਜਾਬ ਦੀ ਜਨਤਾ ਤੇ ਸਮੂਹ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ 'ਚ ਆਈ.ਈ.ਡੀ. ਬਰਾਮਦ ਅਗਲੀ ਖ਼ਬਰ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਜਾਰੀ ਕੀਤਾ ਅਲਰਟ
Ad Position 24