29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 7 ਅਗਸਤ (ਦਵਿੰਦਰ ਸਿੰਘ)-ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 07-08-2025

ਚੰਡੀਗੜ੍ਹ, 7 ਅਗਸਤ (ਦਵਿੰਦਰ ਸਿੰਘ)-ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਹੈ ਕਿ ਆਓ ਸਾਰੇ ਇਕੱਠੇ ਹੋਈਏ ਅਤੇ ਪੰਥ ਦੀ ਮਾਂ ਪਾਰਟੀ ਨੂੰ ਮਜ਼ਬੂਤ ਕਰੀਏ। ਜਥੇਦਾਰ ਸਾਹਿਬ ਦੇ ਹੁਕਮ ਮੁਤਾਬਕ ਸਾਨੂੰ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਜੇਕਰ ਮੇਰੀ ਕਿਸੇ ਗੱਲ ਤੋਂ ਕੋਈ ਆਗੂ ਨਾਰਾਜ਼ਾ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਵ: ਜਸਵਿੰਦਰ ਸਿੰਘ ਬਰਾੜ ਦੀ ਪਤਨੀ ਦਾ ਦਿਹਾਂਤ ਅਗਲੀ ਖ਼ਬਰ ਤਰਨਤਾਰਨ 'ਚ ਆਈ.ਈ.ਡੀ. ਬਰਾਮਦ
Ad Position 24