29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਲੈਂਡ Grabbing ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ 31 ਅਗਸਤ ਤੋਂ ਪੱਕੇ ਮੋਰਚਿਆਂ ਦਾ ਐਲਾਨ

ਚੰਡੀਗੜ੍ਹ, 7 ਅਗਸਤ-ਸਰਕਾਰ ਦੀ Land Grabbing Scheme ਖਿਲਾਫ ਸ਼੍ਰੋਮਣੀ ਅਕਾਲੀ ਦਲ ਮੋਰਚਾ...

Ad Position 21
No active advertisement
ਅਜੀਤ ਡੈਸਕ 07-08-2025

ਚੰਡੀਗੜ੍ਹ, 7 ਅਗਸਤ-ਸਰਕਾਰ ਦੀ Land Grabbing Scheme ਖਿਲਾਫ ਸ਼੍ਰੋਮਣੀ ਅਕਾਲੀ ਦਲ ਮੋਰਚਾ ਲਗਾਏਗਾ। ਸ.ਸੁਖਬੀਰ ਸਿੰਘ ਬਾਦਲ ਵਲੋਂ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ। 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਮੋਰਚੇ ਦਾ ਆਰੰਭ ਹੋਵੇਗਾ। ⁠1 ਸਤੰਬਰ ਤੋਂ ਅਰਵਿੰਦ ਕੇਜਰੀਵਾਲ ਮੋਹਾਲੀ ਸ਼ੀਸ਼ ਮਹਿਲ ਰਿਹਾਇਸ਼ ਬਾਹਰ ਪੱਕਾ ਮੋਰਚਾ ਲੱਗੇਗਾ। ⁠ਸ. ਸੁਖਬੀਰ ਸਿੰਘ ਬਾਦਲ ਪਹਿਲੇ ਜਥੇ ਦੀ ਅਗਵਾਈ ਕਰਨਗੇ। ਰੋਜ਼ਾਨਾ ਗੁ. ਸ੍ਰੀ ਅੰਬ ਸਾਹਿਬ ਤੋਂ ਅਰਦਾਸ ਕਰਕੇ ਜਥੇ ਰਵਾਨਾ ਹੋਣਗੇ। ⁠ਜਦੋਂ ਤੱਕ 'ਆਪ' ਸਰਕਾਰ “Land Grabbing Scheme” ਵਾਪਿਸ ਨਹੀਂ ਲੈਂਦੀ ਮੋਰਚਾ ਜਾਰੀ ਰਹੇਗਾ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਪੋਕਸ ਪਰਸਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ ਅਗਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ
Ad Position 24