29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਮੁੱਖ ਮੰਤਰੀ ਮਾਨ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ

ਜਲੰਧਰ, 7 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਸੱਚਖੰਡ ਬੱਲਾਂ ਪਹੁੰਚੇ। ਜਿਥੇ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 07-08-2025

ਜਲੰਧਰ, 7 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਸੱਚਖੰਡ ਬੱਲਾਂ ਪਹੁੰਚੇ। ਜਿਥੇ ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ-ਪੱਥਰ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਜਨਤਾ ਨਾਲ ਮੁਲਾਕਾਤ ਕੀਤੀ। ਸੀ.ਐਮ. ਮਾਨ ਨੇ ਡੇਰਾ ਬੱਲਾਂ ਦੇ ਮੁਖੀ ਨਾਲ ਮੁਲਾਕਾਤ ਕੀਤੀ। ਜਿਥੇ ਸੀ.ਐਮ. ਮਾਨ ਨੇ ਲੋਕਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਗਰੀਬਾਂ ਲਈ ਕਾਰਡ ਬਣਾਉਣ ਦਾ ਭਰੋਸਾ ਵੀ ਦਿੱਤਾ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਲੜਕੀ ਦੀ ਮੌਤ ਅਗਲੀ ਖ਼ਬਰ ਲੈਂਡ Grabbing ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ 31 ਅਗਸਤ ਤੋਂ ਪੱਕੇ ਮੋਰਚਿਆਂ ਦਾ ਐਲਾਨ
Ad Position 24