28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 8 ਅਗਸਤ- ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਦੋਵਾਂ ਸਦਨਾਂ ਵਿਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ....

Ad Position 21
No active advertisement
ਅਜੀਤ ਡੈਸਕ 08-08-2025

ਨਵੀਂ ਦਿੱਲੀ, 8 ਅਗਸਤ- ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਦੋਵਾਂ ਸਦਨਾਂ ਵਿਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਲੋਕ ਸਭਾ ਵਿਚ ਅੱਜ ਕੁਝ ਨਿੱਜੀ ਮੈਂਬਰਾਂ ਦੇ ਬਿੱਲਾਂ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਜੀਵ ਪ੍ਰਤਾਪ ਰੂਡੀ ਮਾਨਸਿਕ ਸਿਹਤ ਸੰਭਾਲ (ਸੋਧ) ਬਿੱਲ, 2024 ਵਿਚ ਧਾਰਾ 2 ਵਿਚ ਬਦਲਾਅ ਸਮੇਤ ਸੋਧਾਂ ਦਾ ਪ੍ਰਸਤਾਵ ਰੱਖਣਗੇ। ਇਸ ਤੋਂ ਇਲਾਵਾ, ਹੋਰ ਪੱਛੜੇ ਵਰਗਾਂ (ਓਬੀਸੀ) ਦੀ ਭਲਾਈ ਕਮੇਟੀ ਦੀਆਂ ਵੱਖ-ਵੱਖ ਰਿਪੋਰਟਾਂ ਵੀ ਹੇਠਲੇ ਸਦਨ ਵਿਚ ਪੇਸ਼ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਉੱਤਰਕਾਸ਼ੀ ਹਾਦਸਾ: ਕੇਂਦਰ ਦੀ ਅੰਤਰ-ਮੰਤਰਾਲਾ ਟੀਮ ਅਗਲੇ ਹਫ਼ਤੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਕਰੇਗੀ ਦੌਰਾ ਅਗਲੀ ਖ਼ਬਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ, ਸੁਪਰੀਮ ਕੋਰਟ ਵਿਚ ਅੱਜ ਹੋਵੇਗੀ ਸੁਣਵਾਈ
Ad Position 24