27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਪੰਜਾਬ ਸਰਕਾਰ ਵਲੋਂ ਵੱਖ ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਨਵੀਆਂ ਨਿਯੁਕਤੀਆਂ

ਚੰਡੀਗੜ੍ਹ, 8 ਅਗਸਤ- ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ...

Ad Position 21
No active advertisement
ਅਜੀਤ ਡੈਸਕ 08-08-2025

ਚੰਡੀਗੜ੍ਹ, 8 ਅਗਸਤ- ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੀ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਨਿਯੁਕਤ ਵਿਅਕਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਮੱਖਣ ਪੱਲਣ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ‘ਆਪ’ ਨੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ
Ad Position 24