27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਸਸਪੈਂਡ

ਗੁਰੂ ਹਰਸਹਾਏ (ਫਿਰੋਜ਼ਪੁਰ), 8 ਅਗਸਤ (ਹਰਚਰਨ ਸਿੰਘ ਸੰਧੂ)-ਜਸਵਿੰਦਰ ਸਿੰਘ ਬਲਾਕ ਖੇਤੀਬਾੜੀ...

Ad Position 21
No active advertisement
ਅਜੀਤ ਡੈਸਕ 08-08-2025

ਗੁਰੂ ਹਰਸਹਾਏ (ਫਿਰੋਜ਼ਪੁਰ), 8 ਅਗਸਤ (ਹਰਚਰਨ ਸਿੰਘ ਸੰਧੂ)-ਜਸਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਨੂੰ ਸਸਪੈਂਡ ਕੀਤਾ ਗਿਆ ਹੈ। ਬਲਾਕ ਖੇਤੀਬਾੜੀ ਅਫ਼ਸਰ ਨੂੰ ਇਕ ਖੇਤੀਬਾੜੀ ਦੇ ਸੰਦਾਂ ਵਿਚ ਕੀਤੀ ਇਕ ਸ਼ਿਕਾਇਤ ਤਹਿਤ ਸਸਪੈਂਡ ਕੀਤਾ ਗਿਆ ਹੈ। ਇਥੇ ਇਹ ਦੱਸਣਾ ਬਣਦਾ ਹੈ ਕਿ ਬਲਾਕ ਗੁਰੂ ਹਰਸਹਾਏ ਅੰਦਰ ਖੇਤੀਬਾੜੀ ਸੰਦਾਂ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ, ਇਸ ਦੇ ਨਾਲ ਹੀ ਇਸ ਕਾਰਵਾਈ ਵਿਚ ਖੇਤੀਬਾੜੀ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਉਤੇ ਗਾਜ਼ ਡਿੱਗ ਸਕਦੀ ਹੈ ਜੋ ਪੜਤਾਲ ਅਧੀਨ ਹੈ। 

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਈ ਸ਼ੁਰੂ ਅਗਲੀ ਖ਼ਬਰ ਅੱਧੀ ਰਾਤ ਵਿਅਕਤੀ ਦਾ ਕਤਲ
Ad Position 24