27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਈ ਸ਼ੁਰੂ

ਚੰਡੀਗੜ੍ਹ, 8 ਅਗਸਤ-ਮੁਹਾਲੀ ਅਦਾਲਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

Ad Position 21
No active advertisement
ਅਜੀਤ ਡੈਸਕ 08-08-2025

ਚੰਡੀਗੜ੍ਹ, 8 ਅਗਸਤ-ਮੁਹਾਲੀ ਅਦਾਲਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਉਕਤ ਮਾਮਲੇ 'ਤੇ ਸੁਣਵਾਈ 1:30 ਵਜੇ ਹੋਣੀ ਨਿਰਧਾਰਿਤ ਸੀ ਪਰ ਸਰਕਾਰੀ ਧਿਰ ਦੇ ਵਕੀਲ ਕਰੀਬ ਇਕ ਘੰਟਾ ਦੇਰੀ ਨਾਲ ਆਉਣ 'ਤੇ ਅਦਾਲਤ ਨੇ ਵੀ ਇਸ ਗੱਲ ਤੋਂ ਇਤਰਾਜ਼ ਜਤਾਇਆ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ 11 ਦੇ ਇਜਲਾਸ ਲਈ ਸਮੁੰਦਰੀ ਹਾਲ ਦੇਣ ਤੋਂ ਕੀਤਾ ਮਨ੍ਹਾ ਅਗਲੀ ਖ਼ਬਰ ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਸਸਪੈਂਡ
Ad Position 24