27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ

ਚੰਡੀਗੜ੍ਹ, 8 ਅਗਸਤ-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ...

Ad Position 21
No active advertisement
ਅਜੀਤ ਡੈਸਕ 08-08-2025

ਚੰਡੀਗੜ੍ਹ, 8 ਅਗਸਤ-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ। ਬਿਕਰਮ ਮਜੀਠੀਆ ਮਾਮਲੇ ਵਿਚ ਮੋਹਾਲੀ ਕੋਰਟ ਵਲੋਂ ਅਗਲੀ ਸੁਣਵਾਈ 11 ਅਗਸਤ ਸੋਮਵਾਰ ਨੂੰ 2 ਵਜੇ ਤੋਂ ਬਾਅਦ ਦੀ ਪਈ ਹੈ।

Ad Position 22
No active advertisement
ਪਿਛਲੀ ਖ਼ਬਰ PRTC ਮੁਲਾਜ਼ਮਾਂ ਨੇ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਕਰਨ ਤੇ ਤਨਖ਼ਾਹਾਂ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਕੀਤਾ 2 ਘੰਟੇ... ਅਗਲੀ ਖ਼ਬਰ ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤੱਕ ਹੜਤਾਲ ਮੁਲਤਵੀ
Ad Position 24