27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਸੱਪ ਦੇ ਡੱਸਣ ਨਾਲ ਵਿਅਕਤੀ ਦੀ ਮੌਤ

ਜਲੰਧਰ, 8 ਅਗਸਤ-ਹਲਕਾ ਫਿਲੌਰ ਦੇ ਗੰਨਾ ਪਿੰਡ ਵਿਖੇ ਸੱਪ ਦੇ ਡੱਸਣ ਨਾਲ ਇਕ ਵਿਅਕਤੀ ਦੀ...

Ad Position 21
No active advertisement
ਅਜੀਤ ਡੈਸਕ 08-08-2025

ਜਲੰਧਰ, 8 ਅਗਸਤ-ਹਲਕਾ ਫਿਲੌਰ ਦੇ ਗੰਨਾ ਪਿੰਡ ਵਿਖੇ ਸੱਪ ਦੇ ਡੱਸਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸੌਦਾਗਰ ਨੇ ਦੱਸਿਆ ਕਿ ਪਰਮਜੀਤ ਸਿੰਘ ਉਮਰ 55 ਸਾਲ ਜੋ ਕਿ ਆਪਣੇ ਖੇਤਾਂ ਵਿਚ ਖਾਦ ਪਾਉਣ ਲਈ ਘਰੋਂ ਗਿਆ ਹੋਇਆ ਸੀ ਅਤੇ ਕਾਫੀ ਟਾਈਮ ਨਾ ਆਉਣ ਕਾਰਨ ਅਸੀਂ ਉਸ ਨੂੰ ਖੇਤਾਂ ਵਿਚ ਵੇਖਣ ਚਲੇ ਗਏ ਅਤੇ ਕਾਫੀ ਭਾਲ ਕਰਨ ਤੋਂ ਬਾਅਦ ਉਹ ਝੋਨੇ ਦੇ ਖੇਤ ਵਿਚ ਡਿੱਗਿਆ ਪਿਆ ਸੀ ਅਤੇ ਅਸੀਂ ਉਸ ਨੂੰ ਤੁਰੰਤ ਫਿਲੌਰ ਦੇ ਨਿੱਜੀ ਹਸਪਤਾਲ ਵਿਖੇ ਲੈ ਕੇ ਚਲੇ ਗਏ ਅਤੇ ਡਾਕਟਰਾਂ ਵਲੋਂ ਦੱਸਿਆ ਗਿਆ ਕਿ ਕਿਸੇ ਜ਼ਹਿਰੀਲੇ ਜਾਨਵਰ ਦੇ ਕੱਟਣ ਨਾਲ ਉਸ ਦੀ ਮੌਤ ਹੋ ਗਈ ਹੈ ਅਤੇ ਉਸ ਨੂੰ ਮ੍ਰਿਤਕ ਕੋਸ਼ਿਸ਼ ਕਰ ਦਿੱਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਰੀਨਾ ਜੇਟਲੀ ਨੇ ਬੀ.ਐਸ.ਐਫ. ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਨਾਲੀ-ਕੀਰਤਪੁਰ ਚਾਰ ਮਾਰਗੀ 'ਤੇ ਪਨਰਸਾ ਨੇੜੇ ਨਾਲੇ ਦਾ ਪਾਣੀ ਓਵਰਫਲੋਅ
Ad Position 24