25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਪਿੰਡ ਨਿਹਾਲੇਵਾਲਾ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਹੈਰੋਇਨ ਦਾ ਪੈਕੇਟ ਬਰਾਮਦ

ਚੰਡੀਗੜ੍ਹ, 9 ਅਗਸਤ-ਬੀ.ਐਸ.ਐਫ. ਦੇ ਜਵਾਨਾਂ ਨੇ ਅੱਜ ਸਰਹੱਦੀ ਵਾੜ ਦੇ ਅੱਗੇ ਇਕ ਖੇਤ...

Ad Position 21
No active advertisement
ਅਜੀਤ ਡੈਸਕ 09-08-2025

ਚੰਡੀਗੜ੍ਹ, 9 ਅਗਸਤ-ਬੀ.ਐਸ.ਐਫ. ਦੇ ਜਵਾਨਾਂ ਨੇ ਅੱਜ ਸਰਹੱਦੀ ਵਾੜ ਦੇ ਅੱਗੇ ਇਕ ਖੇਤ ਵਿਚੋਂ ਹੈਰੋਇਨ ਦਾ 1 ਪੈਕੇਟ (ਕੁੱਲ ਵਜ਼ਨ- 655 ਗ੍ਰਾਮ) ਬਰਾਮਦ ਕੀਤਾ। ਪੈਕੇਟ ਨੂੰ ਪੀਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਇਹ ਬਰਾਮਦਗੀ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਿਹਾਲੇਵਾਲਾ ਦੇ ਨੇੜੇ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਤਿਮੋਵਾਲ ਦੇ ਕਿਸਾਨ ਆਗੂ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ ਅਗਲੀ ਖ਼ਬਰ ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਲਾਪ੍ਰਵਾਹੀ ਦੇ ਲਗਾਏ ਆਰੋਪ
Ad Position 24