23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2025

ਬੈਂਗਲੁਰੂ : ਪ੍ਰਧਾਨ ਮੰਤਰੀ ਮੋਦੀ ਨੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਦਿਖਾਈ ਹਰੀ ਝੰਡੀ

ਬੈਂਗਲੁਰੂ, 10 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਵਿਚ ਬੈਂਗਲੁਰੂ ਤੋਂ ਬੇਲਾਗਾਵੀ, ਅੰਮ੍ਰਿਤਸਰ ਤੋਂ ਸ੍ਰੀ ਮਾਤਾ...

Ad Position 21
No active advertisement
ਅਜੀਤ ਡੈਸਕ 10-08-2025

 ਬੈਂਗਲੁਰੂ, 10 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਵਿਚ ਬੈਂਗਲੁਰੂ ਤੋਂ ਬੇਲਾਗਾਵੀ, ਅੰਮ੍ਰਿਤਸਰ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਨਾਗਪੁਰ (ਅਜਨੀ) ਤੋਂ ਪੁਣੇ ਤੱਕ ਰੇਲ ਗੱਡੀਆਂ ਸ਼ਾਮਲ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਬੱਚਿਆਂ ਨਾਲ ਗੱਲਬਾਤ ਵੀ ਕੀਤੀ।
 

Ad Position 22
No active advertisement
ਪਿਛਲੀ ਖ਼ਬਰ ਟਰੰਪ-ਪੁਤਿਨ ਅਲਾਸਕਾ ਸੰਮੇਲਨ ਲਈ ਜ਼ੇਲੇਂਸਕੀ ਨੂੰ ਸੱਦਾ ਦੇਣ 'ਤੇ ਵਿਚਾਰ ਕਰ ਰਿਹਾ ਹੈ ਵ੍ਹਾਈਟ ਹਾਊਸ - ਰਿਪੋਰਟ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਯੂ-ਟਰਨ ਲਿਆ ਅਤੇ ਪਿੱਛੇ ਹਟ ਗਈ, ਹਵਾਈ ਸੈਨਾ ਮੁਖੀ ਏਅਰ ਚੀਫ ਦੇ ਬਿਆਨ 'ਤੇ ਸੌਰਭ ਭਾਰਦਵਾਜ
Ad Position 24