21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2025

ਸਾਰੇ ਆਫ਼ਤ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਯਤਨ ਜਾਰੀ - ਮੁੱਖ ਮੰਤਰੀ ਧਾਮੀ

ਦੇਹਰਾਦੂਨ, 10 ਅਗਸਤ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਾਰੀਆਂ ਟੀਮਾਂ ਬਚਾਅ ਕਾਰਜਾਂ ਦਾ ਤਾਲਮੇਲ ਕਰ ਰਹੀਆਂ ਹਨ ਅਤੇ ਆਫ਼ਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਬਚਾਉਣ ਲਈ ਯਤਨ ...

Ad Position 21
No active advertisement
ਅਜੀਤ ਡੈਸਕ 10-08-2025

ਦੇਹਰਾਦੂਨ, 10 ਅਗਸਤ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਾਰੀਆਂ ਟੀਮਾਂ ਬਚਾਅ ਕਾਰਜਾਂ ਦਾ ਤਾਲਮੇਲ ਕਰ ਰਹੀਆਂ ਹਨ ਅਤੇ ਆਫ਼ਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਬਚਾਉਣ ਲਈ ਯਤਨ ਜਾਰੀ ਹਨ। ਸਥਾਨਕ ਲੋਕਾਂ ਨੂੰ ਹੈਲੀਕਾਪਟਰ ਸੇਵਾਵਾਂ ਰਾਹੀਂ ਬਚਾਇਆ ਜਾ ਰਿਹਾ ਹੈ। ਸਾਰੇ ਪ੍ਰਭਾਵਿਤ ਖੇਤਰਾਂ ਵਿਚ ਬਿਜਲੀ ਅਤੇ ਟੈਲੀਫ਼ੋਨ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਰਹੀ ਹੈ।

ਅਸੀਂ 5 ਲੱਖ ਰੁਪਏ ਦੀ ਸਹਾਇਤਾ ਨਾਲ ਤੁਰੰਤ ਰਾਹਤ ਪ੍ਰਦਾਨ ਕੀਤੀ ਹੈ। ਮੰਗਲਵਾਰ ਤੋਂ ਬੁੱਧਵਾਰ ਤੱਕ ਸੜਕ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਆਫ਼ਤ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਇਕ ਕਮੇਟੀ ਬਣਾਈ ਗਈ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਤੁਰਕੀ ਵਿਚ 6.1 ਤੀਬਰਤਾ ਦਾ ਆਇਆ ਭੂਚਾਲ ਅਗਲੀ ਖ਼ਬਰ ਮਰ ਚੁੱਕੇ ਗਾਹਕਾਂ ਨਾਲ ਸੰਬੰਧਿਤ ਬੈਂਕਾਂ ਖਾਤਿਆਂ ਬਾਰੇ ਦਾਅਵਿਆਂ ਦਾ 15 ਦਿਨਾਂ ’ਚ ਹੋਵੇਗਾ ਨਿਬੇੜਾ
Ad Position 24