20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਬਿਜਲੀ ਮੁਲਾਜ਼ਮਾਂ ਨੇ ਮੰਗਾ ਨਾ ਮੰਨਣ 'ਤੇ ਕੀਤੀ ਗੇਟ ਰੈਲੀ

ਘੋਗਰਾ (ਹੁਸ਼ਿਆਰਪੁਰ), 11 ਅਗਸਤ (ਆਰ. ਐੱਸ. ਸਲਾਰੀਆ) - ਉਪ ਮੰਡਲ ਘੋਗਰਾ ਦੇ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਲਈ ਸਮੂਹਿਕ ਛੁੱਟੀ 'ਤੇ ਚੱਲੇ ਗਏ ਹਨ। ਇਸ ਮੌਕੇ 'ਤੇ ਉਪ ਮੰਡਲ ਘੋਗਰਾ ਵਿਖੇ ਕਰਮਚਾਰੀਆਂ...

Ad Position 21
No active advertisement
ਅਜੀਤ ਡੈਸਕ 11-08-2025

ਘੋਗਰਾ (ਹੁਸ਼ਿਆਰਪੁਰ), 11 ਅਗਸਤ (ਆਰ. ਐੱਸ. ਸਲਾਰੀਆ) - ਉਪ ਮੰਡਲ ਘੋਗਰਾ ਦੇ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਲਈ ਸਮੂਹਿਕ ਛੁੱਟੀ 'ਤੇ ਚੱਲੇ ਗਏ ਹਨ। ਇਸ ਮੌਕੇ 'ਤੇ ਉਪ ਮੰਡਲ ਘੋਗਰਾ ਵਿਖੇ ਕਰਮਚਾਰੀਆਂ ਵਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ 'ਤੇ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਿਗਮ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਨੀਆਂ ਮੰਗਾ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ 'ਤੇ ਪ੍ਰਧਾਨ ਹਰਮੋਹਨ ਲਾਲ,ਪਵਨ ਕੁਮਾਰ ਸਕੱਤਰ,ਦਿਲਬਾਗ ਸਿੰਘ, ਪਰਮਜੀਤ ਸਿੰਘ, ਧਨੇਸ਼ਵਰ ਮਹਿਤਾ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਸੁਣਵਾਈ ਹੋਈ ਸ਼ੁਰੂ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਤਿੰਨ ਦਿਨਾਂ ਸਮੂਹਿਕ ਛੁੱਟੀ ਲੈਣ ਉਪਰੰਤ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24